7 ਅਗਸਤ 2006 ਤੋਂ 7 ਅਗਸਤ 2026 : ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲ਼ਾ ਦਾ ਵੀਹ ਸਾਲਾਂ ਦਾ ਸ਼ਾਨਦਾਰ ਇਤਿਹਾਸਕ ਸਫ਼ਰ
ਫੈਡਰੇਸ਼ਨ ਦਾ ਮੁੱਖ ਨਿਸ਼ਾਨਾ ਸਿੱਖੀ ਦਾ ਨਿਆਰਾਪਨ ਅਤੇ ਖ਼ਾਲਿਸਤਾਨ ਦੀ ਅਜ਼ਾਦੀ : ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਸਿੱਖ ਕੌਮ ਦਾ ਸ਼ਾਨਦਾਰ ਭਵਿੱਖ ਸਿਰਜਣ ਲਈ 7 ਅਗਸਤ 2006 ਨੂੰ ਗੁਰੂ-ਗ੍ਰੰਥ ਅਤੇ ਗੁਰੂ-ਪੰਥ ਨੂੰ ਪ੍ਰਣਾਏ ਸਿੰਘਾਂ ਅਤੇ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਨੇ ‘ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲ਼ਾ’ ਜਥੇਬੰਦੀ ਦੀ ਸਥਾਪਨਾ ਕੀਤੀ ਤੇ ਇਸ ਦੇ ਪਹਿਲੇ ਪ੍ਰਧਾਨ ਭਾਈ…
